ਚੰਡੀਗੜ੍ਹ 26 ਜੁਲਾਈ (ਰਾਜਿੰਦਰ ਭਦੌੜੀਆ )

ਸ੍ਰੌਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਮੁੱਖ ਅਹੁਦੇਦਾਰ ਸਾਹਿਬਾਨ ਨੂੰ ਸੂਚਿਤ ਕੀਤਾ ਜਾਦਾ ਹੈ 29 ਜੁਲਾਈ ਦਿਨ ਬੁੱਧਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਗੁਰੂ ਹਰਿ ਰਾਇ ਇਨਕਲੇਵ ਨਜਦੀਕ ਗਰਲਜ਼ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਗ੍ਰਹਿ ਨਿਵਾਸ ਵਿਖੇ ਦਿਨ ਦੇ 11 ਵਜੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਮੌਕੇ ਜਥੇਦਾਰ ਬ੍ਰਹਮਪੁਰਾ ਫੈਡਰੇਸ਼ਨ ਅਹੁਦੇਦਾਰਾ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਨਗੇ ਕੋਵਿੰਡ 19 ਵਰਗੀ ਭਿਆਨਕ ਬੀਮਾਰੀ ਕਰਕੇ ਸਿਰਫ ਚੋਣਵੇ ਅਹੁਦੇਦਾਰ ਤੇ ਪਾਰਟੀ ਦੀ ਕੋਰ ਗਰੁੱਪ ਦੇ ਮੈਬਰ ਸਾਹਿਬਾਨ ਹੀ ਸਾਮਲ ਹੋਣਗੇ ਆਪ ਸਭ ਨੂੰ ਨਿਮਰਤਾ ਨਿਮਰਤਾ ਸਹਿਤ ਬੇਨਤੀ ਹੈ ਕਿ ਆਪ ਵਕਤ ਸਿਰ ਸਰਕਾਰੀ ਹਿਦਾਇਤਾ ਅਨੁਸਾਰ ਮਾਸਕ ਪਹਿਨਕੇ ਪਹੁੰਚਣ ਲਈ ਕਿਹਾ ਗਿਆ ਹੈ ।