3.1 C
United Kingdom
Sunday, March 8, 2026

More

    ‘ਮੇਰੀ ਵੋਟ ਮੇਰਾ ਅਧਿਕਾਰ’ ਵਿਸ਼ੇ ‘ਤੇ ਲੇਖ ਲਿਖਣ ਮੁਕਾਬਲੇ ਕਰਵਾਏ

    ਮਾਲੇਰਕੋਟਲਾ, 24 ਅਗਸਤ (ਜਮੀਲ ਜੌੜਾ)

    ਸਥਾਨਕ ਸਰਕਾਰੀ ਕਾਲਜ ਵਿਖੇ ਪ੍ਰਿੰਸੀਪਲ ਡਾ.ਪ੍ਰਵੀਨ ਸ਼ਰਮਾ ਦੀ ਸਰਪਰਸਤੀ ਹੇਠ ਐਨ.ਐਸ.ਐਸ. ਕੋ-ਆਰਡੀਨੇਟਰ ਅਤੇ ਨੋਡਲ ਅਫਸਰ ਪ੍ਰੋ. ਅਰਵਿੰਦ ਸੋਹੀ ਦੀ ਅਗਵਾਈ ਲੈਂਦੇ ਹੋੲ ਚੌਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ‘ਮੇਰੀ ਵੋਟ ਮੇਰਾ ਅਧਿਕਾਰ’ ਵਿਸ਼ੇ ਤੇ ਆਨ-ਲਾਈਨ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਅਤੇ ਮਨਦੀਪ ਕੌਰ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਵੋਟ ਬਹੁਤ ਕੀਮਤੀ ਹੈ ਇਸ ਨੂੰ ਅਜਾਈ ਨਹੀਂ ਜਾਣ ਦੇਣ ਚਾਹੀਦਾ ਅਤੇ ਪੂਰੀ ਸੂਝ-ਬੂਝ ਨਾਲ ਇਸਦੀ ਵਰਤੋਂ ਕਰਨੀ ਚਾਹੀਦੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!