24.1 C
United Kingdom
Wednesday, June 24, 2026

More

    ਆਂਗਣਵਾੜੀ ਯੂਨੀਅਨ ਦੀ ਜਲੰਧਰ ਵਿਖੇ ਮੀਟਿੰਗ 31 ਅਗਸਤ ਨੂੰ

    ਅਸ਼ੋਕ ਵਰਮਾ
    ਬਠਿੰਡਾ, 28 ਅਗਸਤ ।ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਰਕਾਰ ਕੋਲੋਂ ਮੰਨਵਾਉਣ ਲਈ ਅਤੇ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 31 ਅਗਸਤ ਦਿਨ ਸੋਮਵਾਰ ਨੂੰ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਮਾਝਾ ਅਤੇ ਦੁਆਬਾ ਖੇਤਰ ਦੇ ਜਿਲਿਆਂ ਦੀਆਂ ਆਗੂ ਤੇ ਹੋਰ ਸਰਗਰਮ ਵਰਕਰ ਭਾਗ ਲੈਣਗੀਆਂ। ਇਹ ਜਾਣਕਾਰੀ ਯੂਨੀਅਨ ਦੀ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!