ਅੱਜ 13 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ, ਜਦੋਂਕਿ ਅੱਜ 82 ਮਰੀਜ਼ ਠੀਕ ਹੋ ਕੇ ਆਪਣੇ ਘਰ ਗਏ ।
ਹੁਣ ਤੱਕ ਸੂਬੇ ਵਿੱਚ ਕੁੱਲ 49301 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 46251 ਦੀ ਰਿਪੋਰਟ ਆ ਗਈ। 1932 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 44319 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 3050 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। ਹੁਣ ਤੱਕ 305 ਮਰੀਜ਼ ਠੀਕ ਹੋ ਗਏ ਜਦੋਂ ਕਿ 32 ਦੀ ਮੌਤ ਹੋਈ ਹੈ। ਹੁਣ ਤੱਕ 1595 ਕੇਸ ਐਕਟਿਵ ਹਨ।