9.6 C
United Kingdom
Saturday, March 7, 2026

More

    37 ਹੋਰ ਮੌਤਾਂ ਬਾਅਦ ਬੈਲਜ਼ੀਅਮ ਵਿੱਚ ਕੋਰੋਨਾਂ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਨੇੜੇ

    ਘਟ ਰਹੀਆਂ ਮੌਤਾਂ ਬਾਅਦ ਲੋਕਾਂ ਨੇ ਲਿਆ ਕੁੱਝ ਸੁੱਖ ਦਾ ਸਾਹ

    ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ)

    ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 252 ਨਵੇਂ ਮਰੀਜਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਵਿੱਚੋਂ 71 ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 56235 ਲੋਕ ਕੋਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 9186 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ 1448 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 277 ਦੀ ਹਾਲਤ ਗੰਭੀਰ ਹੈ। 15 ਮਾਰਚ ‘ਤੋਂ ਅੱਜ ਤੱਕ ਕੋਰੋਨਾਂ ਦੇ 15 ਹਜ਼ਾਰ ਮਰੀਜਾਂ ਨੂੰ ਹਸਪਤਾਲਾਂ ਵਿੱਚੋਂ ਛੁੱਟੀ ਮਿਲ ਚੁੱਕੀ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!