3.4 C
United Kingdom
Sunday, March 8, 2026

More

    ਗੱਤਕਾ ਦਿਵਸ ਮਨਾਇਆ ਜਾਵੇਗਾ 21 ਜੂਨ ਨੂੰ

    ਮਹਿਲ ਕਲਾਂ ( ਜਗਸੀਰ ਸਿੰਘ ਧਾਲੀਵਾਲ ਸਹਿਜੜਾ)

    ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 2 1 ਜੂਨ ਨੂੰ ਦਿਨ ਐਤਵਾਰ ਨੂੰ ਬੜੇ ਉਤਸ਼ਾਹ ਨਾਲ ਗੱਤਕਾ ਦਿਵਸ ਮਨਾਇਆ ਜਾਵੇਗਾ ਇਹ ਵਿਚਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਕੌਮੀ ਆਗੂ ਭਾਈ ਹਰਮੀਤ ਸਿੰਘ ਖਾਲਸਾ ਮੂੰਮ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਸ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜਿਲਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਵਿੱਚ ਗੱਤਕਾ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਅਜੋਕੀ ਦੇਸ ਵਿਦੇਸ਼ ਅੰਦਰ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਕਾਰਨ ਅੈਤਕੀ ਪਿੰਡ ਪੱਧਰ ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਗੱਤਕਾ ਦਿਵਸ ਮੌਕੇ ਪੁੱਜਣ ਵਾਲੇ ਆਪਣੇ ਮੂੰਹ ਉੱਪਰ ਮਾਸਕ ਪਾ ਕੇ ਆਉਣ ਅਤੇ ਇਹ ਦਿਵਸ ਸੋਸਲ ਡਿੰਸਟੈਸ ਰੱਖਦੇ ਹੋਏ ਮਨਾਇਆ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!