19.4 C
United Kingdom
Wednesday, June 24, 2026

More

    ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਮੀਟਿੰਗ 30 ਜੂਨ ਨੂੰ

    ਚੰਡੀਗੜ੍ਹ (ਪੰਜ ਦਰਿਆ ਬਿਊਰੋ)

    ਸ੍ਰੌਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਮੀਟਿੰਗ 30 ਜੂਨ ਦਿਨ ਮੰਗਲਵਾਰ ਨੂੰ ਸੈਕਟਰ 15 ਵਿਖੇ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਦਿਨ ਦੇ 11 ਵਜੇ ਹੋਵੇਗੀ । ਇਹ ਜਾਣਕਾਰੀ ਪ੍ਰੈਸ ਨੂੰ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਸ੍ਰੌਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ੍ ਹਰਸੁਖਿੰਦਰ ਸਿੰਘ ਬੱਬੀ ਬਾਦਲ ਨੇ ਦਿੱਤੀ ਉਹਨਾ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੁਣ ਪੂਰੀ ਤਰਾ ਤੰਦਰੁਸਤ ਹਨ ਤੇ ਉਹ ਮੀਟਿੰਗ ਦੀ ਪ੍ਰਧਾਨਗੀ ਕਰਨਗੇ । ਇਸ ਅਹਿਮ ਮੀਟਿੰਗ ਵਿੱਚ ਪੰਥ ਅਤੇ ਅਤੇ ਪੰਜਾਬ ਦੇ ਤਾਜਾ ਹਾਲਤਾ ਦੀ ਸਮੀਖਿਆਂ ਕੀਤੀ ਜਾਵੇਗੀ ਤੇ ਆਉਣ ਵਾਲੇ ਸਮੇ ਵਿੱਚ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੀ ਮਜਬੂਤੀ ਅਤੇ ਪੰਜਾਬ ਵਿੱਚ ਇਮਾਨਦਾਰੀ ਨਾਲ ਤੀਜੀ ਧਿਰ ਨੂੰ ਖੜੀ ਕਰਨ ਲਈ ਏਜੰਡਾ ਤਿਆਰ ਕੀਤਾ ਜਾਵੇਗਾ । ਇਸ ਮੀਟਿੰਗ ਵਿੱਚ ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ੍ ਸੁਖਦੇਵ ਸਿੰਘ ਢੀਡਸਾ ਸਮੇਤ ਬਾਕੀ ਟਕਸਾਲੀ ਨੇਤਾਵਾਂ ਨੂੰ ਇਕਜੁੱਟ ਕਰਨ ਲਈ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ

    PUNJ DARYA

    Previous article
    Next article

    LEAVE A REPLY

    Please enter your comment!
    Please enter your name here

    Latest Posts

    error: Content is protected !!