ਵੱੱਖ ਵੱਖ ਆਗੂਆਂ ਨੇ ਛੀਨੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਮਹਿਲ ਕਲਾਂ 19 ਅਗਸਤ (ਜਗਸੀਰ ਸਿੰਘ ਸਹਿਜੜਾ)
ਯੂਥ ਅਕਾਲੀ ਦਲ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਤੇ ਕੋੋਆਪਰੇੇੇਟਿਵ ਸੁਸਾਇਟੀ ਦੇ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਤੇ ਜਸਪਾਲ ਸਿੰਘ ਢਿੱਲੋਂ ਦੇ ਨਾਨੀ ਜੀ ਮਾਤਾ ਜੰਗੀਰ ਕੌਰ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਸ੍ਰੋਮਣੀ ਅਕਾਲੀ ਦਲ ਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ, ਭਾਈ ਪਰਮਜੀਤ ਸਿੰਘ ਖਾਲਸਾ, ਪ੍ਰਵਾਸੀ ਭਾਰਤੀ ਦਵਿੰਦਰ ਸਿੰਘ ਬੀਹਲਾ, ਜਿਲ੍ਹਾ ਪ੍ਰੀਸਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ, ਮੁਲਾਜ਼ਮ ਆਗੂ ਰਜਿੰਦਰ ਸਿੰਘ ਗੋਗੀ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਯੂਥ ਆਗੂ ਗੁਰਸੇਵਕ ਸਿੰਘ ਗਾਗੇਵਾਲ, ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਛਾਪਾ, ਸਰਕਲ ਟੱਲੇਵਾਲ ਦੇ ਪ੍ਰਧਾਨ ਜਥੇਦਾਰ ਬਚਿੱਤਰ ਸਿੰਘ ਰਾਏਸਰ, ਜਸਵਿੰਦਰ ਸਿੰਘ
ਦੀਦਾਰਗੜ, ਸੁਖਵਿੰਦਰ ਸਿੰਘ
ਪੱਪੂ ਸਹਿਣਾ, ਸਰਪੰਚ ਸਿਮਲਜੀਤ ਕੌਰ ਛੀਨੀਵਾਲ, ਪੰਚ ਜਸਪਾਲ ਸਿੰਘ, ਸ਼ਮਸ਼ੇਰ ਸਿੰਘ, ਰਾਜਾ ਸਿੰਘ, ਜਥੇਦਾਰ ਗੁਰਦੀਪ ਸਿੰਘ ਟੀਵਾਣਾ ਮਹਿਲ ਕਲਾਂ, ਜਥੇਦਾਰ ਦਰਸਨ ਸਿੰਘ ਰਾਣੂ ਹਮੀਦੀ,ਜਥੇਦਾਰ ਨਾਥ ਸਿੰਘ ਹਮੀਦੀ,ਬਲਦੇਵ ਸਿੰਘ ਗਾਗੇਵਾਲ,ਮੰਦਰ ਸਿੰਘ ਛੀਨੀਵਾਲ ਕਲਾਂ,ਸਾਬਕਾ ਸਰਪੰਚ ਡਾ ਰਾਮ ਗੋਪਾਲ ਸਹਿਜੜਾ,ਯੂਥ ਆਗੂ ਸਮਸੇਰ ਸਿੰਘ ਬਾਜਵਾ ਸਹਿਜੜਾ ਦਵਿੰਦਰ ਸਿੰਘ ਵਜੀਦਕੇ,ਮਾਰਕੀਟ ਕਮੇਟੀ ਦੇ ਸਕੱਤਰ ਮਨਪ੍ਰੀਤ ਸਿੰਘ, ਪ੍ਰਮਿੰਦਰ ਸਿੰਘ ਪੰਜਗਰਾਈਆਂ, ਸੁਖਮਿੰਦਰ ਸਿੰਘ ਧੂਰਕੋਟ, ਟਿੱਕਾ ਸਿੰਘ ਮਹਿਲ ਕਲਾ, ਗੁਰਮੀਤ ਸਿੰਘ ਬਰਨਾਲਾ, ਜਗਜੀਤ ਸਿੰਘ ਜੱਗਾ,ਤੇ ਪ੍ਰੈਸ ਕਲੱਬ ਰਜਿ ਮਹਿਲ ਕਲਾਂ ਦੇ ਅਹੁਦੇਦਾਰਾਂ ਨੇ ਢਿੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਸਾਂਝਾ ਕੀਤਾ। ਯੂਥ ਅਕਾਲੀ ਆਗੂ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਕਲਾਂ ਤੇ ਜਸਵੀਰ ਸਿੰਘ ਮੱਝੂਕੇ ਨੇ ਦੱਸਿਆ ਕਿ ਉਨ੍ਹਾਂ ਨੇ ਨਾਨੀ ਮਾਤਾ ਜੰਗੀਰ ਕੌਰ ਨਮਿਤ ਅੰਤਿਮ ਅਰਦਾਸ ਤੇ ਸਰਧਾਂਜਲੀ ਸਮਾਗਮ 21 ਅਗਸਤ ਦਿਨ( ਸ਼ੁੱਕਰਵਾਰ) ਨੂੰ ਗੁਰਦੁਆਰਾ ਪਾਤਸ਼ਾਹੀ ਛੇਂਵੀ ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਹੋਵੇਗੀ।