3.2 C
United Kingdom
Friday, March 6, 2026

More

    ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕੋਰੋਨਾ ਪੀੜਤ ਹੋਏ

    ਬਿਲਾਸਪੁਰ 26 ਅਗਸਤ (ਮਿੰਟੂ ਖੁਰਮੀ, ਕੁਲਦੀਪ ਗੋਹਲ)

    ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਸਿਹਤ ਕਰਮਚਾਰੀਆਂ ਦੀ ਟੀਮ ਵੱਲੋਂ ਬੀਤੇ ਦਿਨੀਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਸੈਂਪਲ ਲੈ ਕੇ ਕੋਵਿਡ 19 ਜਾਂਚ ਲਈ ਭੇਜਿਆ ਗਿਆ ਸੀ। ਜਾਂਚ ਰਿਪੋਰਟ ਪਾਜ਼ੀਟਿਵ ਆਈ ਹੈ
    ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮਿੱਤਰਾਂ ਦੋਸਤਾਂ ਦੀਆਂ ਦੁਆਵਾਂ ਸਦਕਾ ਛੇਤੀ ਠੀਕ ਹੋ ਕੇ ਲੋਕਾਂ ਦੀ ਸੇਵਾ ਲਈ ਤੱਤਪਰ ਰਹਿਣਗੇ

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!