6.9 C
United Kingdom
Saturday, March 7, 2026

More

    ਪ੍ਰਸਿੱਧ ਸ਼ਾਇਰਾ ਰਜਨੀ ਵਾਲੀਆ ਇੰਟਰਨੈਸ਼ਨਲ ਕਵੀ ਦਰਬਾਰ ਚ ਲੈਣਗੇ ਹਿੱਸਾ

    ਦਿੱਲੀ (ਪੰਜ ਦਰਿਆ ਬਿਊਰੋ)

    ਸੱਭਿਆਚਾਰਕ ਮੰਤਰਾਲੇ ਭਾਰਤ ਸਰਕਾਰ ਅਤੇ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਸੀ੍ ਗੁਰੂ ਨਾਨਕ ਦੇਵ ਜੀ ਦੇ550ਵੇਂ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ 22 ਵੇਂ ਔਨ ਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਵਿੱਚ 20 ਸਤੰਬਰ ਸ਼ਾਮੀ 4 ਤੋਂ 6 ਵਜੇ ਤੱਕ ਹਾਜਰੀ ਭਰਨਗੇ ਤੇ ਆਪਣੀਆਂ ਰਚਨਾਵਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ |ਇਸ ਮੌਕੇ ਅਦਾਰਾ ਪੰਜ ਦਰਿਆ ਰਜਨੀ ਵਾਲੀਆ ਜੀ ਨੂੰ ਮੁਬਾਰਕਬਾਦ ਦਿੰਦਾ ਹੈ |

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!