6707 ਕਰੋਨਾ ਪੀੜਤ ਹੋਏ ਠੀਕ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ )
ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਵਾਇਰਸ ਦੇ 310 ਨਵੇਂ ਮਰੀਜਾਂ ਨੂੰ ਹਸਪਤਾਲਾਂ ਵਿੱਚ ਦਾਖਲ ਕੀਤਾ ਗਿਆ। ਹੁਣ ਤੱਕ ਕੁੱਲ 30589 ਲੋਕ ਕਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 3903 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ ਤੱਕ 5393 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 1234 ਦੀ ਹਾਲਤ ਗੰਭੀਰ ਹੈ।