ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)
ਗਲਾਸਗੋ ਦੀ ਓਟੈਗੋ ਸਟਰੀਟ ਸਥਿਤ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੀ ਪ੍ਰਬੰਧਕੀ ਕਮੇਟੀ ਵਲੋਂ ਅਹਿਮ ਐਲਾਨ ਕਰਦਿਆਂ ਲੋੜਵੰਦਾਂ ਲਈ ਆਪਣੇ ਸੰਪਰਕ ਨੰਬਰ ਜਾਰੀ ਕੀਤੇ ਹਨ। ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਲੋੜਵੰਦ ਨੂੰ ਉਹਨਾਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸੇਵਾਵਾਂ ਦੀ ਲੋੜ ਹੈ ਤਾਂ ਓਹ ਹੇਠ ਲਿਖੇ ਸੰਪਰਕ ਨੰਬਰਾਂ ‘ਤੇ ਗੱਲ ਕਰ ਸਕਦੇ ਹਨ।
