ਪਥਰਾਲਾ (ਬਹਾਦਰ ਸਿੰਘ ਸੋਨੀ / ਪੰਜ ਦਰਿਆ ਬਿਊਰੋ)
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਿਸੇਸ ਸਹਿਯੋਗ ਨਾਲ ਗੁਰਦਵਾਰਾ ਖਾਲਸਾ ਦੀਵਾਨ (ਫਰੀਦਕੋਟ ) ਵਿਖ਼ੇ ਪਹਿਲਾ ਗੱਤਕਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚੋ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਦੀ ਟੀਮ ਨੇ ਪ੍ਰਦਰਸ਼ਨ ਵਿੱਚੋ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਾਰੀ ਟੀਮ ਨੂੰ ਨਗਰ ਪਥਰਾਲਾ ਵੱਲੋ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ।ਗੱਤਕਾ ਕੋਚ ਭਾਈ ਸਿਕੰਦਰ ਸਿੰਘ ਪਥਰਾਲਾ, ਮੋਬਾਈਲ.7508886036
