ਟੋਰਾਂਟੋ (ਬਲਜਿੰਦਰ ਸੇਖਾ)
ਕਨੇਡਾ ਦੇ ਸੂਬੇ ਉਨਟਾਰੀਓ ਸੂਬੇ ਦੇ ਪ੍ਰੀਮੀਅਰ ਡੱਗ ਫੋਰਡ ਨੇ ਓਨਟਾਰੀਓ ਵਿੱਚ 24 ਮਈ ਤੱਕ ਲਾਕਡਾਊਨ ਨਾ ਖੋਲ੍ਹੇ ਜਾਣ ਦਾ ਇਸ਼ਾਰਾ ਕਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਉਂਦੇ ਕੁਝ ਹਫ਼ਤਿਆਂ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਤੇ ਨਿਗਾਹ ਰੱਖੀ ਜਾਏਗੀ ਅਤੇ ਉਸ ਹਿਸਾਬ ਨਾਲ ਸਰਕਾਰ ਵੱਲੋਂ ਅੱਗੋਂ ਦੇ ਪ੍ਰੋਗਰਾਮ ਉਲੀਕੇ ਜਾਣਗੇ ।