ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ
ਪਥਰਾਲਾ/ ਬਠਿੰਡਾ (ਬਹਾਦਰ ਸਿੰਘ ਸੋਨੀ ਪਥਰਾਲਾ/ਪੰਜ ਦਰਿਆ ਯੂਕੇ) ਪਿੰਡ ਪਥਰਾਲਾ ਦੀ ਨਵੀਂ ਚੁਣੀ ਗਈ ਪੰਚਾਇਤ ਨੇ ਗੁਰਦੁਆਰਾ ਸਾਹਿਬ ਗੋਸਾਈਂਆਣਾ ਪਾਤਸ਼ਾਹੀ ਦਸਵੀਂ ਟੇਕਿਆ ਮੱਥਾ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸਿਰੋਪਉ ਪਾ ਕੇ ਪੰਚਾਇਤ ਦਾ ਸਨਮਾਨ ਕੀਤਾ ਗਿਆ।
ਪਿੰਡ ਪਥਰਾਲਾ ਸਰਪੰਚ ਚਰਨਜੀਤ ਕੌਰ, ਪੰਚ ਜਸਵੰਤ ਸਿੰਘ, ਪੰਚ ਜਗਦੇਵ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਬੰਨਸੀ ਰਾਮ, ਪੰਚ ਸੁਖਦੇਵ ਸਿੰਘ, ਪੰਚ ਬਲਦੇਵ ਸਿੰਘ, ਪੰਚ ਪਰਮਜੀਤ ਕੌਰ, ਪੰਚ ਰਣਜੀਤ ਕੌਰ, ਪੰਚ ਅੰਗਰੈਜ਼ ਕੌਰ, ਪੰਚ ਬਲਜੀਤ ਕੌਰ, ਪੰਚ ਲਖਵਿੰਦਰ ਕੌਰ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਗੁਰਲਾਲ ਸਿੰਘ,ਮੈਨੇਜਰ ਸਾਬ, ਹਰਬੰਸ ਸਿੰਘ, ਕਲੱਬ ਪ੍ਰਧਾਨ ਸੁਖਪਾਲ ਸਿੰਘ, ਸੇਵਾ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਚੀਨਾ, ਡਾਕਟਰ ਨਿਰਮਲ ਸਿੰਘ, ਗੋਰਖ ਰਾਮ ਸ਼ਰਮਾ, ਜਗਤਾਰ ਸਿੰਘ ਟਰੱੱਕਾਂ ਵਾਲੇ, ਗੁਰਮੇਲ ਸਿੰਘ, ਪਿਰਤਾ ਸਿੰਘ, ਸੋਨੀ ਸਿੰਘ, ਰਣਜੀਤ ਸਿੰਘ ਜੱਗਾ, ਦੇਵਤਾ ਸਿੰਘ, ਗੁਰਮੀਤ ਸਿੰਘ ਫੌਜੀ, ਜੀਤ ਸਿੰਘ, ਪ੍ਰੇਮਜੀਤ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ ਖਾਲਸਾ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।