3.1 C
United Kingdom
Sunday, March 8, 2026

More

    ਕਰੋਨਾਂ ਤੋ ਦੁੱਖੀ ਅਮਰੀਕੀ ਡਾਕਟਰ ਵੱਲੋਂ ਖ਼ੁਦਕੁਸ਼ੀ ..!

    ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)

    ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਕੋਰੋਨਾ ਇਨਫੈਕਟਿਡ ਮਰੀਜ਼ਾਂ ਦਾ ਇਲਾਜ ਕਰ ਰਹੀ ਇਕ ਚੋਟੀ ਦੀ ਡਾਕਟਰ ਨੇ ਖੁਦਕੁਸ਼ੀ ਕਰ ਲਈ ਹੈ। 49 ਸਾਲ ਦੀ ਲੋਰਨਾ ਬ੍ਰੀਨ ਨਿਊਯਾਰਕ ਵਿਚ ਏਲੇਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੀ ਮੈਡੀਕਲ ਡਾਇਰੈਕਟਰ ਸੀ। ਕੋਰੋਨਾ ਕਾਰਨ ਮਰੀਜ਼ਾਂ ਦੀ ਵੱਡੀ ਗਿਣਤੀ ਵਿਚ ਹੋ ਰਹੀਆਂ ਮੌਤਾਂ ਕਾਰਨ ਉਹ ਦੁਖੀ ਅਤੇ ਪਰੇਸ਼ਾਨ ਸੀ। ਲੋਰਨਾ ਨੇ ਪਰਿਵਾਰ ਵਾਲਿਆਂ ਦੇ ਨਾਲ ਵੀ ਆਪਣੀ ਪਰੇਸ਼ਾਨੀ ਸ਼ੇਅਰ ਕੀਤੀ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!