ਗੁਰਪ੍ਰੇਮ ਲਹਿਰੀ, ਬਠਿੰਡਾ।

ਪੰਜਾਬ ਵਿੱਚ ਕੋਰੋਨਾ ਦੇ ਅੱਜ ਨਵੇਂ 75 ਕੇਸ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 1526 ਹੋ ਗਈ। ਹੁਣ ਤੱਕ ਸੂਬੇ ਵਿੱਚ 32060 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 1526 ਦੀ ਰਿਪੋਰਟ ਪਾਜ਼ੇਟਿਵ ਤੇ 24303 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 6231 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। ਹੁਣ ਤੱਕ 135 ਮਰੀਜ਼ ਠੀਕ ਹੋ ਗਏ ਜਦੋਂ ਕਿ 27 ਦੀ ਮੌਤ ਹੋਈ ਹੈ।