3.4 C
United Kingdom
Sunday, March 8, 2026

More

    ਹੇਜ਼ ‘ਚ ਕਤਲ ਹੋਏ ਬਲਜੀਤ ਸਿੰਘ ਦੇ ਮਾਮਲੇ ‘ਚ 2 ਗ੍ਰਿਫ਼ਤਾਰ

    ਲੰਡਨ

    ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)

    ਕੁਝ ਦਿਨ ਪਹਿਲਾਂ ਹੇਜ਼ ਵਿਚ ਪੰਜਾਬੀ ਨੌਜਵਾਨ ਬਲਜੀਤ ਸਿੰਘ ਦੀ ਹੋਈ ਹੱਤਿਆ ਦੇ ਦੋਸ਼ ਵਿਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 37 ਸਾਲਾ ਬਲਜੀਤ ਸਿੰਘ ਨੂੰ 25 ਅਪ੍ਰੈਲ ਨੂੰ ਇਕ ਗਲੀ ਵਿਚ ਮ੍ਰਿਤਕ ਪਾਇਆ ਗਿਆ ਸੀ। ਹੱਤਿਆ ਦੇ ਸ਼ੱਕੀ 20 ਅਤੇ 24 ਸਾਲ ਦੇ ਨੌਜਵਾਨਾਂ ਨੂੰ ਇਸ ਹਫਤੇ ਗਿ੍ਰਫਤਾਰ ਕੀਤਾ ਗਿਆ। ਦੋਵੇਂ ਸ਼ੱਕੀ ਵੈਸਟ ਲੰਡਨ ਪੁਲਸ ਦੀ ਹਿਰਾਸਤ ਵਿਚ ਹਨ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ 2 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਜਾਂਚ ਅਜੇ ਜਾਰੀ ਹੈ। ਦੱਸ ਦਈਏ ਕਿ ਬਲਜੀਤ ਸਿੰਘ ਦੀ ਹੱਤਿਆ ਗਲਾ ਘੁੱਟ ਕੇ ਕੀਤੀ ਗਈ ਸੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!