3.8 C
United Kingdom
Friday, March 6, 2026

More

    ਕੋਵਿਡ -19 ਦੇ ਚੱਲਦਿਆਂ ਟੇਸਾਇਡ ਤੋਂ ਆਈ ਖੁਸ਼ੀ ਦੀ ਖ਼ਬਰ

    ਪਰਥ (ਸਤਿੰਦਰ ਸਿੰਘ ਸਿੱਧੂ)
    ਸਕੌਟਿਸ਼ ਸਰਕਾਰ ਵੱਲੋਂ ਅੱਜ ਜਾਰੀ ਕਿਥੇ ਗਏ ਤਾਜ਼ੇ ਅੰਕੜਿਆਂ ਅਨੁਸਾਰ ਟੇਸਾਇਡ ਵਿੱਚ ਕੋਵਿਡ-19 ਦੇ ਕੇਸਾਂ ਦੀ ਕੁਲ ਸੰਖਿਆ ਐਤਵਾਰ ਤੋਂ ਸੋਮਵਾਰ ਤੱਕ 1497 ਹੈ ਅਤੇ ਇਸ ਵਿੱਚ ਕੋਈ ਤਬਦੀਲੀ ਨਹੀਂ ਹੈ। ਜਿਸ ਦਾ ਭਾਵ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਟੇਸਾਇਡ ਵਿੱਚ ਨਵੇਂ ਕੋਰੋਨਾਵਾਇਰਸ ਪੀੜਤਾਂ ਦਾ ਅੰਕੜਾ 0 ਹੈ ਜੋ ਕਿ ਇਲਾਕਾ ਵਾਸੀਆਂ ਵਿੱਚ ਇਕ ਖੁਸ਼ੀ ਦੀ ਖ਼ਬਰ ਹੈ ਅਤੇ ਇਕ ਆਸ਼ਾ ਦੀ ਕਿਰਨ ਹੈ ਕਿ ਅਸੀਂ ਇਸ ਮਹਾਮਾਰੀ ਤੋਂ ਨਜਿੱਠਣ ਵਿੱਚ ਕਾਮਯਾਬ ਹੋ ਰਹੇ ਹਾਂ।
    ਇਥੇ ਇਹ ਵੀ ਜਿਕਰਯੋਗ ਹੈ ਕਿ ਟੇਸਾਈਡ ਹਸਪਤਾਲਾਂ ਵਿਚ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 41 ਤੋਂ ਘਟ ਕੇ 37 ਹੋ ਗਈ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!