15.3 C
United Kingdom
Sunday, June 7, 2026

More

    ਸੂਰਤ ਸਿੰਘ ਬਾਜਵਾ ਨੂੰ ਲਾਇਆ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ।

    ਹੰਡਿਆਇਆ (ਬੰਧਨ ਤੋੜ ਸਿੰਘ)

    ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਦਿਸਾ ਨਿਰਦੇਸ਼ ਅਨੁਸਾਰ ਸੂਰਤ ਸਿੰਘ ਬਾਜਵਾ ਨੂੰ ਸਪੈਸ਼ਲ ਇਨਵੈਟਰੀ ਜਿਲਾ ਸਿਕਾਇਤ ਨਿਵਾਰਨ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੈ ਕਾਂਗਰਸ ਪਾਰਟੀ ਵਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ।ਇਸ ਮੌਕੇ ਹੈਪੀ ਢਿੱਲੋਂ ,ਦੀਪ ਸੰਘੇੜਾ ਪੀ ਏ ਸ੍ਰ ਢਿੱਲੋਂ ਅਤੇ ਹੋਰ ਪਾਰਟੀ ਆਗੂਆਂ ਨੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮੁਬਾਰਕਵਾਦ ਦਿੱਤੀ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!