3.2 C
United Kingdom
Friday, March 6, 2026

More

    ਭਾਰਤ ਆਰਥਿਕ ਵਿਕਾਸ ਦਰ ਮੁੜ ਹਾਸਲ ਕਰੇਗਾ: ਮੋਦੀ

    ਨਵੀਂ ਦਿੱਲੀ (ਪੰਜ ਦਰਿਆ ਬਿਊਰੋ)
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਭਾਰਤ ਨਿਸ਼ਚਤ ਤੌਰ ‘ਤੇ ਆਪਣੀ ਆਰਥਿਕ ਵਿਕਾਸ ਰਫਤਾਰ ਮੁੜ ਪ੍ਰਾਪਤ ਕਰੇਗਾ ਕਿਉਂਕਿ ਦੇਸ਼ ਠੋਸ ਸੁਧਾਰਾਂ ਦੇ ਰਾਹ’ ਤੇ ਹੈ ਅਤੇ ਸਰਕਾਰ ਸੁਧਾਰ ਪ੍ਰਕਿਰਿਆ ਨੂੰ ਜਾਰੀ ਰੱਖੇਗੀ। ਉਨ੍ਹਾਂ ਨੇ ਉਦਯੋਗਿਕ ਸੰਗਠਨ ਸੀਆਈਆਈ ਦੇ ਸਾਲਾਨਾ ਸੈਸ਼ਨ ਵਿੱਚ ਵੀਡੀਓ ਕਾਨਫਰੰਸ ਰਾਹੀਂ ਕਿਹਾ ਕਿ ਸਰਕਾਰ ਨੇ ਕਰੋਨਾ ਮਹਾਮਾਰੀ ਨਾਲ ਲੜਨ ਲਈ ਸਖਤ ਕਦਮ ਚੁੱਕੇ ਹਨ ਅਤੇ ਆਰਥਿਕਤਾ ਦਾ ਵੀ ਖਿਆਲ ਰੱਖਿਆ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!