1.5 C
United Kingdom
Saturday, March 7, 2026

More

    ਰਾਜ ਦਿਓਲ ਬੇਕਰਸਫੀਲਡ ਨੂੰ ਸਦਮਾ, ਪਿਤਾ ਜੀ ਦੀ ਮੌਤ


    ਬੇਕਰਸਫੀਲਡ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ

    ਬੇਕਰਸਫੀਲਡ ਨਿਵਾਸੀ ਰਾਜ ਦਿਓਲ ਅਤੇ ਪਰਿਵਾਰ ਨੂੰ ਪਿਛਲੇ ਦਿਨੀਂ ਉਸ ਵਕਤ ਭਾਰੀ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ. ਸੁਮਿਦਰ ਸਿੰਘ ਦਿਓਲ (72) ਇਸ ਫ਼ਾਨੀ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹਨਾਂ ਦਾ ਪਿਛਲਾ ਪਿੰਡ ਡਾਗੋ ਜ਼ਿਲ੍ਹਾ ਲੁਧਿਆਣਾ ਵਿੱਚ ਹੈ, ਅਤੇ ਉਹ ਪਿਛਲੇ ਲੰਮੇ ਸਮੇਂ ਤੋ ਬੇਕਰਸਫੀਲਡ ਵਿਖੇ ਆਪਣੇ ਬੱਚਿਆ ਕੋਲ ਰਹਿ ਰਹੇ ਸਨ। ਉਹਨਾਂ ਦੀ ਦੇਹ ਦਾ ਅੰਤਿਮ ਸੰਸਕਾਰ ਮਿਤੀ 7 ਜੂਨ ਦਿਨ ਐਂਤਵਾਰ ਨੂੰ ਗਰੀਨ-ਲਾਨ ਫਿਊਨਰਲ ਹੋਂਮ ਬੇਕਰਸਫੀਲਡ (2739 panama lane) ਵਿਖੇ ਸਵੇਰੇ 10 ਤੋਂ ਦੁਪਿਹਰ 11.30 ਵਜੇ ਦਰਮਿਆਨ ਹੋਵੇਗਾ, ਉਪਰੰਤ ਭੋਗ ਗੁਰਦਵਾਰਾ ਦਸ਼ਮੇਸ਼ ਦਰਬਾਰ ਬੇਕਰਸਫੀਲਡ (7000 Wible Rd) ਵਿਖੇ ਪਵੇਗਾ। ਦੁੱਖ ਸਾਂਝਾ ਕਰਨ ਸੰਪਰਕ ਨੰਬਰ –
    ਰਾਜ ਦਿਓਲ (661)-900-8197
    ਇੰਦਰਜੀਤ ਦਿਓਲ (661)-472-4570
    ਗਗਨ ਦਿਓਲ (661)- 302-9315

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!