23.7 C
United Kingdom
Sunday, June 21, 2026

More

    ਸਕਾਟਲੈਂਡ ਤੇ ਉੱਤਰੀ ਆਇਰਲੈਂਡ ਵਿੱਚ ਅੱਜ ਨਹੀਂ ਹੋਈ ਕੋਈ ਮੌਤ

    ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)

    ਐਨਐਚਐਸ ਵੱਲੋਂ ਇੰਗਲੈਂਡ ਵਿੱਚ ਅੱਜ ਕੁੱਲ 72 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਦੋਂਕਿ ਵੇਲਜ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੰਜ ਹੋਰ ਮੌਤਾਂ ਹੋਈਆਂ ਦੱਸੀਆਂ ਗਈਆਂ ਹਨ। ਉੱਤਰੀ ਆਇਰਲੈਂਡ ਅਤੇ ਸਕਾਟਲੈਂਡ ਵਿਚ ਕੋਈ ਨਵੀਂ ਮੌਤ ਦਰਜ ਨਹੀਂ ਕੀਤੀ। ਕੋਰੋਨਾਵਾਇਰਸ ਦੇ ਦੌਰ ਵਿੱਚ ਇਹ ਪਹਿਲੀ ਵਾਰ ਹੈ ਕਿ ਸਕਾਟਲੈਂਡ ਵਿੱਚ ਇੱਕ ਵੀ ਮੌਤ ਨਾ ਹੋਈ ਹੋਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!